ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈ ਮੌਤ ਦੇ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧੀ ਹੈ ਅਤੇ ਹੁਣ ਤੱਕ ਕੁੱਲ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੁਲਸ ਨੇ ਇਸ ਮਾਮਲੇ ‘ਚ ਸਖਤ ਕਾਰਵਾਈ ਕਰਦੇ ਹੋਏ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੀ ਗਿਣਤੀ ‘ਚ ਵਾਧਾ
RELATED ARTICLES