More
    HomePunjabi Newsਝਾਂਕੀ ਵਿਵਾਦ ਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਆਇਆ ਸਾਹਮਣੇ

    ਝਾਂਕੀ ਵਿਵਾਦ ਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਆਇਆ ਸਾਹਮਣੇ

    ਗਣਤੰਤਰ ਦਿਵਸ ਮੌਕੇ ਕੇਂਦਰ ਵਲੋਂ ਪੰਜਾਬ ਦੀ ਝਾਂਕੀ ਸ਼ਾਮਿਲ ਨਾ ਕੀਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਮੁੱਖ ਮੰਤਰੀ ਮਾਨ ਦੇ ਕੇਂਦਰ ਤੇ ਹਮਲੇ ਤੋਂ ਬਾਅਦ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਸਾਹਮਣੇ ਆਇਆ ਹੈ। ਜਾਖੜ ਨੇ ਕਿਹਾ ਕਿ ਕੇਂਦਰ ਨੇ ਇਸ ਕਰਕੇ ਪੰਜਾਬ ਦੀ ਝਾਂਕੀ ਨੂੰ ਨਾਮੰਜੂਰ ਕੀਤਾ ਹੈ ਕਿਉਂਕਿ ਝਾਂਕੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਤਸਵੀਰਾਂ ਸਨ ਜੋ ਕਿ ਝਾਂਕੀਆਂ ਲਈ ਬਣੇ ਮਾਪਦੰਡਾਂ ਤੇ ਖਰੀ ਨਹੀਂ ਉਤਰਦੀ ਸੀ।

    RELATED ARTICLES

    Most Popular

    Recent Comments