ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਹਸਪਤਾਲ ਵਿਚ ਭਰਤੀ ਹਨ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਤੇ ਮੰਗੀ ਰਿਪੋਰਟ
RELATED ARTICLES