ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਸ਼ਹੀਦੀ ਦਿਨ ਤੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕਰਦਾ ਹਾਂ। ਇਹਨਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ
RELATED ARTICLES