More
    HomePunjabi NewsLiberal Breakingਆਬਕਾਰੀ ਵਿਭਾਗ ਨੇ ਲੋਕਾਂ ਲਈ ਹੈਲਪਲਾਈਨ ਨੰਬਰ-9875961126 ਜਾਰੀ ਕੀਤਾ

    ਆਬਕਾਰੀ ਵਿਭਾਗ ਨੇ ਲੋਕਾਂ ਲਈ ਹੈਲਪਲਾਈਨ ਨੰਬਰ-9875961126 ਜਾਰੀ ਕੀਤਾ

    ਪੰਜਾਬ ਦੇ ਲੁਧਿਆਣਾ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਅਤੇ ਡੀਸੀ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ ’ਤੇ ਆਬਕਾਰੀ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸਤਲੁਜ ਦਰਿਆ ਦੇ ਕੰਢੇ ਪੈਂਦੇ ਇਲਾਕਿਆਂ ਵਿੱਚ ਨਾਜਾਇਜ਼ ਸ਼ਰਾਬ ਖ਼ਿਲਾਫ਼ ਜਾਗਰੂਕਤਾ ਫੈਲਾਈ ਜਾ ਰਹੀ ਹੈ। ਆਬਕਾਰੀ ਵਿਭਾਗ ਨੇ ਲੋਕਾਂ ਲਈ ਹੈਲਪਲਾਈਨ ਨੰਬਰ-9875961126 ਜਾਰੀ ਕੀਤਾ ਹੈ।

    RELATED ARTICLES

    Most Popular

    Recent Comments