ਸ਼ਨੀਵਾਰ ਸ਼ਾਮ ਨੂੰ ਕੇਜਰੀਵਾਲ ਦੇ ਵਕੀਲ ਨੇ ਈਡੀ ਦੀ ਗ੍ਰਿਫਤਾਰੀ ਅਤੇ ਹੇਠਲੀ ਅਦਾਲਤ ਦੇ ਰਿਮਾਂਡ ਦੇ ਫੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ। ਵਕੀਲਾਂ ਨੇ ਕਿਹਾ ਕਿ ਦੋਵੇਂ ਫੈਸਲੇ ਗੈਰ-ਕਾਨੂੰਨੀ ਸਨ। ਕੇਜਰੀਵਾਲ ਰਿਹਾਅ ਹੋਣ ਦਾ ਹੱਕਦਾਰ ਹੈ। ਅਸੀਂ ਅਦਾਲਤ ਤੋਂ 24 ਮਾਰਚ ਤੱਕ ਸੁਣਵਾਈ ਦੀ ਮੰਗ ਕੀਤੀ ਹੈ।
ਗ੍ਰਿਫ਼ਤਾਰੀ ਮਾਮਲੇ ਚ ਅਰਵਿੰਦ ਕੇਜਰੀਵਾਲ ਵੱਲੋਂ ਕੀਤਾ ਗਿਆ ਹਾਈ ਕੋਰਟ ਦਾ ਰੁੱਖ
RELATED ARTICLES