ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੱਲੋਂ ਪੰਜਾਬ ਵਿੱਚ ਸ਼ਰਾਬ ਨਾਲ ਹੋਈਆਂ ਮੌਤਾਂ ਤੇ ਦਿੱਤੇ ਬਿਆਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸਖਤ ਸ਼ਬਦਾਂ ਵਿੱਚ ਇਸ ਦੀ ਨਿੰਦਾ ਕੀਤੀ ਹੈ । ਆਪ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਲੋਕਾਂ ਦੀਆਂ ਲਾਸ਼ਾਂ ਤੇ ਰਾਜਨੀਤੀ ਨਾ ਕਰੇ। ਭਾਜਪਾ ਅਰਵਿੰਦ ਕੇਜਰੀਵਾਲ ਨੂੰ ਰੋਕਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋ ਕਰ ਰਹੀ ਹੈ।
ਲੋਕਾਂ ਦੀਆਂ ਲਾਸ਼ਾਂ ਤੇ ਰਾਜਨੀਤੀ ਨਾ ਕਰੇ ਭਾਜਪਾ: ਕੰਗ
RELATED ARTICLES