ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਤੋਂ ਵਾਪਸ ਪਰਤ ਆਏ ਹਨ ਉਹ ਸਿੱਧਾ ਸੰਗਰੂਰ ਪਹੁੰਚੇ ਅਤੇ ਜਹਿਰਲੀ ਸ਼ਰਾਬ ਨਾਲ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਦੇ ਨਾਲ ਦੁੱਖ ਸਾਂਝਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰਾਂ ਨੂੰ ਭਰੋਸਾ ਦਵਾਇਆ ਕਿ ਇਸ ਦੇ ਪਿੱਛੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਸੰਗਰੂਰ, ਪੀੜਿਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ
RELATED ARTICLES


