ਪੰਜਾਬ ਦੀਆਂ 5 ਨਗਰ ਨਿਗਮਾਂ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਫਗਵਾੜਾ ਵਿੱਚ ਇੱਕ ਸਾਲ ਤੋਂ ਵੱਧ ਸਮੇਂ ਤੋਂ ਨਗਰ ਨਿਗਮ ਚੋਣਾਂ ਨਹੀਂ ਹੋਈਆਂ ਹਨ। ਅੰਮ੍ਰਿਤਸਰ ਦੇ ਸਮਾਜ ਸੇਵੀ ਪ੍ਰਮੋਦ ਚੰਦਰ ਬਾਲੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਨਗਰ ਨਿਗਮ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਪੰਜਾਬ ਦੀਆਂ 5 ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ
RELATED ARTICLES