ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਅੱਠ ਨਜਾਇਜ਼ ਪਿਸਤੌਲਾਂ ਸਮੇਤ ਚਾਰ ਦੋਸ਼ੀਆਂ ਨੂੰ ਕਾਬੂ ਕੀਤਾ ਹੈ ਕਾਬੂ ਕੀਤੇ ਗਏ ਦੋਸ਼ੀ ਲੁਧਿਆਣਾ ਦੇ ਰਹਿਣ ਵਾਲੇ ਹਨ ਦੋਸ਼ੀਆਂ ਦੇ ਕੋਲੋਂ 8 ਹਥਿਆਰਾਂ ਦੇ ਨਾਲ 12 ਮੈਗਜ਼ੀਨਾਂ ਵੀ ਬਰਾਮਦ ਕੀਤਾ ਗਈਆਂ ਹਨ ਇਸ ਗਰੋਹ ਦੇ ਕੋਲੋਂ ਹਜੇ ਤੱਕ 25 ਨਜਾਇਜ਼ ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ।
ਪੰਜਾਬ ‘ਚ ਹਥਿਆਰਾਂ ਦੀ ਸਪਲਾਈ ਦਾ ਵੱਡਾ ਗਠਜੋੜ ਫੜਿਆ, ਅੱਤਵਾਦੀ ਲਖਬੀਰ ਲੰਡਾ ਨਾਲ ਜੁੜੇ ਤਾਰ
RELATED ARTICLES