ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਨਵੇਂ ਸੈਸ਼ਨ 2024-25 ਲਈ ਦਾਖ਼ਲਿਆਂ ਦੀ ਲੜਾਈ ਸ਼ੁਰੂ ਹੋ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਾਬ ਭਰ ਦੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਸਬੰਧਤ ਸਕੂਲਾਂ ਲਈ ਆਖਰੀ ਤਾਰੀਕ ਦਾ ਐਲਾਨ ਕਰ ਦਿੱਤਾ ਹੈ। ਸਿੱਖਿਆ ਬੋਰਡ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਵਿੱਦਿਅਕ ਸਾਲ 2024-25 ਲਈ 5ਵੀਂ, 8ਵੀਂ ਅਤੇ 12ਵੀਂ ਜਮਾਤਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਲਈ 31 ਜੁਲਾਈ ਆਖਰੀ ਮਿਤੀ ਘੋਸ਼ਿਤ ਕੀਤੀ ਗਈ ਹੈ।
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਨਵੇਂ ਸੈਸ਼ਨ 2024-25 ਲਈ ਸਰਕਾਰ ਦਾ ਵੱਡਾ ਐਲਾਨ
RELATED ARTICLES