ਉਜੈਨ ਦੇ ਮਹਾਂਕਾਲ ਮੰਦਿਰ ਵਿੱਚ ਵਾਪਰੇ ਹਾਦਸੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਹਨਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕੀਤੀ ਤੇ ਲਿਖਿਆ ਕਿ ਉਜੈਨ ਦੇ ਮਹਾਕਾਲ ਮੰਦਰ ‘ਚ ਵਾਪਰਿਆ ਹਾਦਸਾ ਬਹੁਤ ਦਰਦਨਾਕ ਹੈ। ਮੈਂ ਇਸ ਹਾਦਸੇ ਵਿੱਚ ਜ਼ਖਮੀ ਹੋਏ ਸਾਰੇ ਸ਼ਰਧਾਲੂਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸੂਬਾ ਸਰਕਾਰ ਦੀ ਦੇਖ-ਰੇਖ ਹੇਠ ਸਥਾਨਕ ਪ੍ਰਸ਼ਾਸਨ ਪੀੜਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ‘ਚ ਲੱਗਾ ਹੋਇਆ ਹੈ।
ਉਜੈਨ ਦੇ ਮਹਾਂਕਾਲ ਮੰਦਰ ਵਿੱਚ ਵਾਪਰੇ ਹਾਦਸੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
RELATED ARTICLES