ਆਮ ਆਦਮੀ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪਾਰਟੀ ਦੀ ਇਹ ਪਹਿਲੀ ਵੱਡੀ ਮੀਟਿੰਗ ਸੀ। ਇਸ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਡਾ: ਸੰਦੀਪ ਪਾਠਕ ਨੇ ਕੀਤੀ। ਪਾਰਟੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਅਹੁਦੇ ਤੋਂ ਨਹੀਂ ਦੇਣਗੇ ਅਸਤੀਫਾ, ਮੀਟਿੰਗ ਵਿੱਚ ਫੈਸਲਾ
RELATED ARTICLES