ਸਿੱਖ ਫੋਰ ਜਸਟਿਸ ਅੱਤਵਾਦੀ ਸੰਗਠਨ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਵੱਡਾ ਖੁਲਾਸਾ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਚੋਣਾਂ ਲਈ ਖਾਲਿਸਤਾਨੀਆਂ ਤੋਂ ਫੰਡ ਲਿਆ ਸੀ। ਪੰਨੂ ਨੇ ਦਾਅਵਾ ਕੀਤਾ ਹੈ ਕਿ 2014 ਤੋਂ 2022 ਦਰਮਿਆਨ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਦੇਸ਼ ਆ ਕੇ 16.7 ਮਿਲੀਅਨ ਡਾਲਰ ਇਕੱਠੇ ਕੀਤੇ ਸਨ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਖਾਲਸਤਾਨੀਆਂ ਤੋਂ ਫੰਡਿੰਗ ਲੈਣ ਦੇ ਲੱਗੇ ਇਲਜ਼ਾਮ
RELATED ARTICLES