ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਜਿਹੇ ਵਿੱਚ ਦਿੱਲੀ ਪੁਲਿਸ ਆਮ ਆਦਮੀ ਪਾਰਟੀ ਪ੍ਰਦਰਸ਼ਨਕਾਰੀਆਂ ਤੇ ਸਖਤੀ ਦਿਖਾ ਰਹੀ ਹੈ ਤੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਤੇ ਬੱਸਾਂ ਵਿੱਚ ਪਾ ਕੇ ਪ੍ਰਦਰਸ਼ਨ ਵਾਲੀ ਥਾਂ ਤੋਂ ਦੂਰ ਲਿਜਾਇਆ ਜਾ ਰਿਹਾ ਹੈ । ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਵੀ ਪੁਲਿਸ ਜਬਰਦਸਤੀ ਧਰਨੇ ਪ੍ਰਦਰਸ਼ਨ ਵਾਲੀ ਜਗ੍ਹਾ ਤੋਂ ਚੁੱਕ ਕੇ ਲੈ ਗਈ।
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦਾ ਦਿੱਲੀ ‘ਚ ਵਿਰੋਧ ਪ੍ਰਦਰਸ਼ਨ
RELATED ARTICLES