ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਆਪਣੀ ਤਸਵੀਰ ਦੀ ਜਗ੍ਹਾ ਤੇ ਅਰਵਿੰਦ ਕੇਜਰੀਵਾਲ ਦੀ ਤਸਵੀਰ ਲਗਾਈ ਹੈ। ਤਸਵੀਰ ਵਿੱਚ ਕੇਜਰੀਵਾਲ ਸਲਾਖਾਂ ਦੇ ਪਿੱਛੇ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਕਿ ਅਰਵਿੰਦ ਕੇਜਰੀਵਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਭ ਤੋਂ ਵੱਡਾ ਡਰ ਹੈ। ਅੱਜ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਪ੍ਰਦਰਸ਼ਨ ਵੀ ਕੀਤਾ ਗਿਆ।
ਸੀਐਮ ਮਾਨ ਨੇ ਆਪਣੀ ਪ੍ਰੋਫਾਈਲ ਫੋਟੋ ਤੇ ਲਗਾਈ ਅਰਵਿੰਦ ਕੇਜਰੀਵਾਲ ਦੀ ਸਲਾਖਾਂ ਦੇ ਪਿੱਛੇ ਵਾਲੀ ਫੋਟੋ
RELATED ARTICLES