ਸੰਗਰੂਰ ਲੋਕ ਸਭਾ ਤੋਂ ਸਾਂਸਦ ਸਿਮਰਨਜੀਤ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦੀ ਪਾਰਟੀ ਦਾ ਟਵਿੱਟਰ ਖਾਤਾ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਹੈ। ਸਿਮਰਨਜੀਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸਾਡੀ ਸਿਆਸੀ ਪਾਰਟੀ- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਐਕਸ (ਟਵਿੱਟਰ) ਆਈਡੀ ਨੂੰ ਭਾਰਤ ਵਿੱਚ ਸਰਕਾਰ ਦੇ ਇਸ਼ਾਰੇ ‘ਤੇ ਆਮ ਚੋਣਾਂ ਤੋਂ ਠੀਕ ਪਹਿਲਾਂ ਕਿਉਂ ਬੰਦ ਕਰ ਦਿੱਤਾ ਗਿਆ ? ਉਹ ਵੀ ਇਹ ਦੱਸੇ ਬਿਨਾਂ ਕਿ ਕਿਹੜੀ ਪੋਸਟ/ਮੀਡੀਆ ਨੇ ਟਵਿੱਟਰ ਇੰਡੀਆ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ?
ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਟਵੀਟਰ ਖਾਤਾ ਭਾਰਤ ਵਿੱਚ ਬੰਦ
RELATED ARTICLES