ਅਭਿਨੇਤਰੀ ਤੋਂ ਰਾਜਨੇਤਾ ਬਣੀ ਕੰਗਨਾ ਰਣੌਤ ਦੇ ਖਿਲਾਫ ਕਥਿਤ ਇਤਰਾਜ਼ਯੋਗ ਪੋਸਟ ਨੂੰ ਲੈ ਕੇ ਕਾਂਗਰਸ ਦੀ ਆਲੋਚਨਾ ਦੇ ਵਿਚਕਾਰ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪ੍ਰਤੀਕਿਰਿਆ ਆਈ ਹੈ। ਮੁੱਖ ਮੰਤਰੀ ਨੇ ਕੰਗਨਾ ਰਣੌਤ ਨੂੰ ਹਿਮਾਚਲ ਦੀ ਬੇਟੀ ਕਿਹਾ ਹੈ। ਸੀਐਮ ਸੁੱਖੂ ਨੇ ਮੰਗਲਵਾਰ ਨੂੰ ਕਿਹਾ, “ਉਹ (ਕੰਗਨਾ ਰਣੌਤ) ਹਿਮਾਚਲ ਦੀ ਧੀ ਹੈ।
ਕੰਗਣਾ ਰਣੋਤ ਦੇ ਖਿਲਾਫ ਕਥਿਤ ਪੋਸਟ ਨੂੰ ਲੈ ਕੇ ਹਿਮਾਚਲ ਦੇ ਮੁੱਖ ਮੰਤਰੀ ਦੀ ਪ੍ਰਤਿਕਿਰਿਆ ਆਈ ਸਾਹਮਣੇ
RELATED ARTICLES