ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ ।ਲੁਧਿਆਣਾ ਤੋਂ ਕਾਂਗਰਸ ਸਾਂਸਦ ਰਵਨੀਤ ਬਿੱਟੂ ਨੇ ਪਾਰਟੀ ਨੂੰ ਛੱਡ ਦਿੱਤਾ ਹੈ । ਸੂਤਰਾਂ ਦੇ ਮੁਤਾਬਿਕ ਰਵਨੀਤ ਬਿੱਟੂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਦੱਸ ਦਈਏ ਕਿ ਰਵਨੀਤ ਬਿੱਟੂ ਕਾਂਗਰਸ ਦੇ ਸਭ ਤੋਂ ਭਰੋਸੇਮੰਦ ਤੇ ਸੀਨੀਅਰ ਆਗੂ ਸਨ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਉਹਨਾਂ ਦਾ ਬੀਜੇਪੀ ਵਿੱਚ ਸ਼ਾਮਿਲ ਹੋਣਾ ਕਾਂਗਰਸ ਲਈ ਵੱਡਾ ਝਟਕਾ ਸਾਬਿਤ ਹੋ ਸਕਦਾ ਹੈ।
ਬ੍ਰੇਕਿੰਗ: ਕਾਂਗਰਸੀ ਆਗੂ ਰਵਨੀਤ ਬਿੱਟੂ ਨੇ ਛੱਡਿਆ ਕਾਂਗਰਸ ਦਾ ਹੱਥ, ਭਾਜਪਾ ਵਿੱਚ ਸ਼ਾਮਿਲ
RELATED ARTICLES