ਪੰਜਾਬ ਦੇ ਵਿੱਚ ਸ਼ਰਾਬ ਦੇ ਠੇਕੇ 28 ਮਾਰਚ ਨੂੰ ਅਲਾਟ ਕੀਤੇ ਜਾਣਗੇ। ਇਹ ਅਲਾਟਮੈਂਟ ਡਰਾਅ ਪ੍ਰਕਿਰਿਆ ਰਾਹੀ ਕੀਤੀ ਜਾਵੇਗੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਚੋਣ ਜਾਬਤਾ ਲੱਗਣ ਕਰਕੇ ਅਲਾਟਮੈਂਟ ਨੂੰ ਰੱਦ ਕਰਨਾ ਪਿਆ ਸੀ। ਪਹਿਲਾਂ ਇਹ ਅਲਾਟਮੈਂਟ 22 ਮਾਰਚ ਨੂੰ ਹੋਣੀ ਸੀ ਪਰ ਚੋਣ ਕਮਿਸ਼ਨ ਨੇ ਇਸਦੀ ਮਨਜੂਰੀ ਨਹੀਂ ਦਿੱਤੀ ਸੀ ਜਿਸ ਦੇ ਕਰਕੇ ਇਸਨੂੰ ਮੁਲਤਵੀ ਕਰਨਾ ਪਿਆ ਸੀ।
ਪੰਜਾਬ ਦੇ ਵਿੱਚ 28 ਮਾਰਚ ਨੂੰ ਸ਼ਰਾਬ ਦੇ ਠੇਕੇ ਕੀਤੇ ਜਾਣਗੇ ਅਲਾਟ
RELATED ARTICLES