ਕਾਂਗਰਸ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਇੱਕ ਹੋਰ ਝਟਕਾ ਲੱਗ ਸਕਦਾ ਹੈ ਅੰਮ੍ਰਿਤਸਰ ਤੋਂ ਕਾਂਗਰਸੀ ਸਾਂਸਦ ਗੁਰਜੀਤ ਔਜਲਾ ਵੀ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ ਸੂਤਰਾਂ ਤੋਂ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਗੁਰਜੀਤ ਔਜਲਾ ਨੂੰ ਭਾਜਪਾ ਵੱਲੋਂ ਟਿਕਟ ਦਿੱਤੀ ਜਾ ਰਹੀ ਹੈ ਜਿਸ ਕਰਕੇ ਗੁਰਜੀਤ ਔਜਲਾ ਹੁਣ ਕਾਂਗਰਸ ਦਾ ਹੱਥ ਛੱਡ ਕੇ ਭਾਜਪਾ ਦਾ ਕਮਲ ਫੜਨ ਜਾ ਰਹੇ ਹਨ।
ਕਾਂਗਰਸ ਨੂੰ ਲੱਗ ਸਕਦਾ ਹੈ ਹੋਰ ਵੱਡਾ ਝਟਕਾ, ਵਿਧਾਇਕ ਗੁਰਜੀਤ ਔਜਲਾ ਵੀ ਭਾਜਪਾ ਵਿੱਚ ਹੋ ਸਕਦੇ ਨੇ ਸ਼ਾਮਿਲ
RELATED ARTICLES