ਪੰਜਾਬ ਦੇ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਪਾਰਟੀ ਦੇ ਇਕਲੌਤੇ ਲੋਕ ਸਭਾ ਮੈਂਬਰ ਸਨ। ਉਨ੍ਹਾਂ ਦੇ ਨਾਲ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦੋਨਾਂ ਨੂੰ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਵਿੱਚ ਸ਼ਾਮਿਲ ਕਰਵਾਇਆ।
ਬ੍ਰੇਕਿੰਗ: ਆਪ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਹੋਏ ਭਾਜਪਾ ਵਿੱਚ ਸ਼ਾਮਿਲ
RELATED ARTICLES