HomePunjabi NewsLiberal Breakingਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅੱਜ ਮੈਗਾ ਪੀਟੀਐਮ, 18 ਲੱਖ ਤੋਂ ਵੱਧ...

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅੱਜ ਮੈਗਾ ਪੀਟੀਐਮ, 18 ਲੱਖ ਤੋਂ ਵੱਧ ਪਰਿਵਾਰ ਹੋਣਗੇ ਸ਼ਾਮਿਲ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅੱਜ ਮੈਗਾ ਪੀਟੀਐਮ ਰੱਖਿਆ ਗਿਆ ਹੈ ਜਿਸ ਦੀ ਸ਼ੁਰੂਆਤ ਸਵੇਰੇ 9 ਵਜੇ ਤੋਂ ਹੋ ਗਈ ਹੈ। ਅੱਜ ਬੱਚਿਆਂ ਦੇ ਮਾਪੇ ਸਕੂਲ ਆ ਕੇ ਬੱਚਿਆਂ ਦਾ ਰਿਜਲਟ ਤੇ ਉਹਨਾਂ ਦੀ ਪੜ੍ਹਾਈ ਦੇ ਬਾਰੇ ਟੀਚਰਾਂ ਤੋਂ ਜਾਣਕਾਰੀ ਲੈ ਰਹੇ ਨੇ। ਮੀਟਿੰਗ ਵਿੱਚ 18 ਲੱਖ ਤੋਂ ਵੱਧ ਪਰਿਵਾਰਕ ਮੈਂਬਰ ਸ਼ਾਮਲ ਹੋਣਗੇ।

RELATED ARTICLES

Most Popular

Recent Comments