HomePunjabi NewsLiberal Breakingਬਾਲੀਵੁੱਡ ਅਦਾਕਾਰ ਗੋਵਿੰਦਾ ਸ਼ਿਵ ਸੈਨਾ ਵਿੱਚ ਹੋਏ ਸ਼ਾਮਿਲ

ਬਾਲੀਵੁੱਡ ਅਦਾਕਾਰ ਗੋਵਿੰਦਾ ਸ਼ਿਵ ਸੈਨਾ ਵਿੱਚ ਹੋਏ ਸ਼ਾਮਿਲ

ਅਭਿਨੇਤਾ ਗੋਵਿੰਦਾ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਮੌਜੂਦਗੀ ਵਿੱਚ ਸ਼ਿਵ ਸੈਨਾ ਵਿੱਚ ਸ਼ਾਮਲ ਹੋ ਗਏ ਹਨ। 2004-2009 ਤੱਕ ਰਾਜਨੀਤੀ ਵਿੱਚ ਆਪਣੇ ਸਮੇਂ ਨੂੰ ਯਾਦ ਕਰਦੇ ਹੋਏ ਗੋਵਿੰਦਾ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ, 2010 ਤੋਂ 2024 ਤੱਕ ‘ਵਨਵਾਸ’ ਸੀ।

RELATED ARTICLES

Most Popular

Recent Comments