ਸੀ.ਐਮ. ਮਾਨ ਨੇ ਟਵੀਟ ਕੀਤਾ, “ਤਾਨਾਸ਼ਾਹੀ ਦੇ ਖਿਲਾਫ ਕ੍ਰਾਂਤੀ ਦੀ ਸ਼ੁਰੂਆਤ… ਅੱਜ ਦੇਸ਼ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਇਕੱਠੀਆਂ ਹੋ ਕੇ ਦੇਸ਼ ਦੀ ਤਾਨਾਸ਼ਾਹੀ ਸਰਕਾਰ ਅਤੇ ਸਾਡੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੀਆਂ ਹਨ।… ਇਸ ਮੈਗਾ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਲੋਕਤੰਤਰ ਨੂੰ ਬਚਾਈਏ। ਇੰਕਲਾਬ ਜ਼ਿੰਦਾਬਾਦ”
ਦਿੱਲੀ ਵਿੱਚ ਕੀਤੀ ਜਾਣ ਵਾਲੀ ਰੋਸ ਰੈਲੀ ਤੋਂ ਪਹਿਲਾਂ ਸੀਐਮ ਮਾਨ ਨੇ ਕੀਤਾ ਟਵੀਟ
RELATED ARTICLES