ਪੰਜਾਬ ਦੇ ਜਲੰਧਰ ਦੇ ਆਦਮਪੁਰ ਹਵਾਈ ਅੱਡਾ ਅੱਜ ਤੋਂ ਸ਼ੁਰੂ ਹੋ ਗਿਆ ਹੈ। ਕਰੀਬ ਚਾਰ ਸਾਲਾਂ ਬਾਅਦ ਅੱਜ ਦੁਪਹਿਰ 12.50 ਵਜੇ ਆਦਮਪੁਰ ਤੋਂ ਨਾਂਦੇੜ ਸਾਹਿਬ ਲਈ ਪਹਿਲੀ ਉਡਾਣ ਭਰੇਗੀ। ਇਸ ਦਾ ਪਹਿਲਾ ਸਟਾਪ ਹਿੰਡਨ ਏਅਰਪੋਰਟ ‘ਤੇ ਰੱਖਿਆ ਗਿਆ ਹੈ। ਉਥੋਂ ਉਕਤ ਫਲਾਈਟ ਨਾਂਦੇੜ ਸਾਹਿਬ ਲਈ ਰਵਾਨਾ ਹੋਵੇਗੀ।
ਆਦਮਪੁਰ ਹਵਾਈ ਅੱਡਾ ਹੋਇਆ ਅੱਜ ਤੋਂ ਸ਼ੁਰੂ, ਦੋਆਬਾ ਵਾਸੀਆਂ ਨੂੰ ਮਿਲੇਗੀ ਵੱਡੀ ਸਹੂਲਤ
RELATED ARTICLES