HomePunjabi NewsLiberal Breakingਕੱਲ ਤੋਂ ਪੰਜਾਬ ਦੇ ਸਕੂਲਾਂ ਦੀ ਬਦਲ ਜਾਵੇਗੀ ਟਾਈਮਿੰਗ, ਜਾਣੋ ਕਿੰਨੇ ਵਜੇ...

ਕੱਲ ਤੋਂ ਪੰਜਾਬ ਦੇ ਸਕੂਲਾਂ ਦੀ ਬਦਲ ਜਾਵੇਗੀ ਟਾਈਮਿੰਗ, ਜਾਣੋ ਕਿੰਨੇ ਵਜੇ ਲੱਗੇਗਾ ਸਕੂਲ

ਇਕ ਅਪ੍ਰੈਲ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਰਿਹਾ ਹੈ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੈਂਡਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਦਾ ਹੋਵੇਗਾ। ਹੁਣ ਸਤੰਬਰ ਮਹੀਨੇ ਤੱਕ ਸਕੂਲਾਂ ਦਾ ਸਮਾਂ ਇਹੀ ਰਹੇਗਾ। ਦੱਸ ਦਈਏ ਕਿ 28 ਮਾਰਚ ਨੂੰ ਪੰਜਾਬ ਦੇ ਸਕੂਲਾਂ ਵਿੱਚ ਮੈਗਾ ਪੀਟੀਐਮ ਰੱਖਿਆ ਗਿਆ ਸੀ ਜਿਸ ਵਿੱਚ 10 ਲੱਖ ਤੋਂ ਵੱਧ ਮਾਪਿਆ ਨੇ ਹਿੱਸਾ ਲਿਆ ਸੀ।

RELATED ARTICLES

Most Popular

Recent Comments