ਪੰਜਾਬ ਵਿੱਚ ਅੱਜ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ ਇਸਦੇ ਲਈ ਮੰਡੀ ਬੋਰਡ ਵੱਲੋਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਇਹ ਪ੍ਰਕਿਰਿਆ 45 ਦਿਨਾਂ ਵਿੱਚ ਪੂਰੀ ਕੀਤੀ ਜਾਣੀ ਹੈ। ਪਨਸਪ, ਵੇਅਰਹਾਊਸ, ਮਾਰਕਫੈੱਡ, ਪਨਗ੍ਰੇਨ ਅਤੇ ਐਫਸੀਆਈ ਕਣਕ ਦੀ ਖਰੀਦ ਕਰਨਗੇ। ਸਰਕਾਰੀ ਰੇਟ 2275 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ।
ਪੰਜਾਬ ਵਿੱਚ ਅੱਜ ਤੋਂ ਸ਼ੁਰੂ ਹੋ ਰਹੀ ਹੈ ਕਣਕ ਦੀ ਖਰੀਦ, ਸਾਰੇ ਪ੍ਰਬੰਧ ਮੁਕੰਮਲ
RELATED ARTICLES