HomePunjabi NewsLiberal Breakingਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਅੱਜ ਰਿਮਾਂਡ ਹੋ ਰਿਹਾ ਖਤਮ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਅੱਜ ਰਿਮਾਂਡ ਹੋ ਰਿਹਾ ਖਤਮ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਦੀ ਰਿਮਾਂਡ ਅੱਜ ਸਮਾਪਤ ਹੋ ਰਹੀ ਹੈ। ਉਸ ਤੋਂ ਬਾਅਦ ਉਹਨਾਂ ਨੂੰ ਰਾਉਜ਼ ਐਵਨਿਊ ਕੋਰਟ ਦੇ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ 28 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ ਇੱਕ ਅਪ੍ਰੈਲ ਤੱਕ ਰਿਮਾਂਡ ਦੇ ਵਿੱਚ ਭੇਜਿਆ ਗਿਆ ਸੀ। ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਅੱਜ ਅਰਵਿੰਦ ਕੇਜਰੀਵਾਲ ਨੂੰ ਰਾਹਤ ਮਿਲਦੀ ਹੈ ਜਾਂ ਫਿਰ ਉਹਨਾਂ ਦੇ ਰਿਮਾਂਡ ਵਿੱਚ ਵਾਧਾ ਹੁੰਦਾ ਹੈ।

RELATED ARTICLES

Most Popular

Recent Comments