ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਇੱਕ ਨਵੇਂ ਵਿਵਾਦ ਵਿੱਚ ਫਸ ਗਏ ਹਨ। ਉਸ ਦੇ ਗੀਤ ਦਾ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਉਸ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿੱਚ ਇੱਕ ਹਫ਼ਤੇ ਵਿੱਚ ਜਵਾਬ ਮੰਗਿਆ ਗਿਆ ਹੈ। ਉਸ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਆਪਣਾ ਵਰਜ਼ਨ ਈ-ਮੇਲ ਰਾਹੀਂ ਭੇਜੇ ਨਹੀਂ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਪੰਜਾਬੀ ਗਾਇਕ ਜੈਜੀ ਬੀ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
RELATED ARTICLES