HomePunjabi NewsLiberal Breakingਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸ਼ੀਤਲ ਅੰਗੂਰਾਲ...

ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸ਼ੀਤਲ ਅੰਗੂਰਾਲ ਦਾ ਅਸਤੀਫਾ ਨਾਮਨਜ਼ੂਰ

ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸ਼ੀਤਲ ਅੰਗਰਾਲ ਨੂੰ ਵੱਡਾ ਝਟਕਾ ਲੱਗਾ ਹੈ । ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅੰਗੁਰਾਲ ਦਾ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਹੈ। ਦੱਸ ਦਈਏ ਕਿ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸ਼ੀਤਲ ਅੰਗੁਰਾਲ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ ਪਰ ਸਪੀਕਰ ਵੱਲੋਂ ਇਸ ਨੂੰ ਨਾ ਮਨਜ਼ੂਰ ਕਰ ਦਿੱਤਾ ਗਿਆ ਹੈ।

RELATED ARTICLES

Most Popular

Recent Comments