ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਰੀਦਕੋਟ ਅਤੇ ਪਟਿਆਲਾ ਹਲਕੇ ਦਾ ਦੌਰਾ ਕੀਤਾ । ਉਹਨਾਂ ਨੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਮਾਨ ਦੇ ਨਾਲ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਵੀ ਮੌਕੇ ਹਾਜਰ ਸਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਫਰੀਦਕੋਟ ਅਤੇ ਪਟਿਆਲਾ ਹਲਕੇ ਦਾ ਕੀਤਾ ਦੌਰਾ
RELATED ARTICLES