ਆਮ ਆਦਮੀ ਪਾਰਟੀ ਦੀ ਮੰਤਰੀ ਆਤੀਸ਼ੀ ਨੂੰ ਚੋਣ ਆਯੋਗ ਵੱਲੋਂ ਨੋਟਿਸ ਭੇਜਿਆ ਗਿਆ ਹੈ । ਚੋਣ ਆਯੋਗ ਨੇ ਆਤਿਸ਼ੀ ਨੂੰ ਨੋਟਿਸ ਭੇਜ ਕੇ ਸੋਮਵਾਰ ਦੁਪਹਿਰ 12 ਵਜੇ ਤੱਕ ਇਸਦਾ ਜਵਾਬ ਮੰਗਿਆ ਹੈ। ਦੱਸ ਦਈਏ ਕਿ ਮੰਤਰੀ ਆਤੀਸ਼ੀ ਨੇ ਇਹ ਭਾਜਪਾ ਦੇ ਦੋਸ਼ ਲਗਾਇਆ ਸੀ ਕਿ ਉਸਨੂੰ ਧਮਕੀ ਦਿੱਤੀ ਜਾ ਰਹੀ ਹੈ ਕਿ ਜਾਂ ਤਾਂ ਉਹ ਭਾਜਪਾ ਵਿੱਚ ਸ਼ਾਮਿਲ ਹੋ ਜਾਵੇ ਜਾਂ ਫਿਰ ਉਸਨੂੰ ਜੇਲ ਕਰਵਾ ਦਿੱਤੀ ਜਾਵੇਗੀ।
ਆਮ ਆਦਮੀ ਪਾਰਟੀ ਦੀ ਮੰਤਰੀ ਆਤੀਸ਼ੀ ਨੂੰ ਚੋਣ ਆਯੋਗ ਨੇ ਭੇਜਿਆ ਨੋਟਿਸ
RELATED ARTICLES