ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਤਿਹਾੜ ਜੇਲ ਜਾਣਗੇ । ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ ਪ੍ਰਸ਼ਾਸਨ ਤੋਂ ਇਸ ਦੀ ਆਗਿਆ ਮੰਗੀ ਸੀ ਅਤੇ ਹੁਣ ਇਹ ਆਗਿਆ ਮਨਜ਼ੂਰ ਕਰ ਲਈ ਗਈ ਹੈ। ਜਿਸ ਦੇ ਚਲਦੇ ਹੁਣ ਮੁੱਖ ਮੰਤਰੀ ਮਾਨ ਅਰਵਿੰਦ ਕੇਜਰੀਵਾਲ ਨਾਲ ਮਿਲਣ ਲਈ ਤਿਹਾੜ ਜੇਲ ਜਾਣਗੇ।
ਸੀਐਮ ਮਾਨ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਜਾਣਗੇ ਤਿਹਾੜ ਜੇਲ
RELATED ARTICLES