ਪੰਜਾਬ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ । ਜਿਸ ਦੇ ਚਲਦੇ ਮਾਝਾ ਮਾਲਵਾ ਤੇ ਦੁਆਬਾ ਖੇਤਰਾਂ ਵਿੱਚ ਸੰਘਣੀ ਧੁੰਦ ਪੈਣ ਕਰਕੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ । ਮੌਸਮ ਵਿਭਾਗ ਨੇ 5 ਜਨਵਰੀ ਤੱਕ ਪੰਜਾਬ ਵਿੱਚ ਰੈਡ ਅਲਰਟ ਜਾਰੀ ਕੀਤਾ ਹੈ ਅਤੇ ਖਾਸ ਤੌਰ ਤੇ ਬੱਚਿਆਂ ਤੇ ਬਜ਼ੁਰਗਾਂ ਨੂੰ ਇਸ ਠੰਡ ਤੋਂ ਬਚਣ ਲਈ ਐਡਵਾਈਜਰੀ ਜਾਰੀ ਕੀਤੀ ਗਈ ਹੈ।
ਪੰਜਾਬ ਵਿੱਚ ਰਿਕਾਰਡ ਤੋੜ ਠੰਡ ਦਾ ਕਹਿਰ ਜਾਰੀ 5 ਜਨਵਰੀ ਤੱਕ ਰੈਡ ਅਲਰਟ
RELATED ARTICLES