More
    HomePunjabi Newsਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜਥੇਦਾਰ ਬਲਵੰਤ ਸਿੰਘ ਨੰਦਗੜ...

    ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜਥੇਦਾਰ ਬਲਵੰਤ ਸਿੰਘ ਨੰਦਗੜ ਦਾ ਦੇਹਾਂਤ

    ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਸਵਰਗਵਾਸ ਹੋ ਗਿਆ। ਉਹਨਾਂ ਦਾ ਅੰਤਿਮ ਸੰਸਕਾਰ ਉਹਨਾਂ ਦੇ ਹੀ ਫਾਰਮ ਹਾਊਸ ਮੁਕਤਸਰ ਸਾਹਿਬ ਵਿਖੇ ਦੁਪਹਿਰ ਬਾਅਦ ਕੀਤਾ ਜਾ ਰਿਹਾ ਹੈ । ਦੱਸਣ ਯੋਗ ਹੈ ਕਿ ਬਲਵੰਤ ਸਿੰਘ ਨੰਦਗੜ 1997 ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਗਰਮ ਮੈਂਬਰ ਸਨ ਅਤੇ 2003 ਵਿੱਚ ਉਹਨਾਂ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੀ ਜਿੰਮੇਵਾਰੀ ਸੰਭਾਲੀ ਸੀ।

    RELATED ARTICLES

    Most Popular

    Recent Comments