ਪੰਜਾਬ ਵਿੱਚ ਗਰਮੀ ਦੀ ਸ਼ੁਰੂਆਤ ਹੋ ਚੁੱਕੀ ਹੈ। ਪਰ ਇਸ ਵਿਚਕਾਰ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਲਈ ਹੋਰ ਅਲਰਟ ਜਾਰੀ ਕੀਤਾ ਗਿਆ ਹੈ। 13, 14 ਤੇ 15 ਅਪ੍ਰੈਲ ਨੂੰ ਪੰਜਾਬ ਦੇ ਵਿੱਚ ਭਾਰੀ ਮੀਂਹ ਅਤੇ ਤੂਫਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ । ਇਹ ਮੀਂਹ ਫਸਲਾਂ ਲਈ ਬੇਹਦ ਨੁਕਸਾਨ ਦਾਇਕ ਸਾਬਿਤ ਹੋ ਸਕਦਾ ਹੈ ਕਿਉਂਕਿ ਫਸਲਾਂ ਕਟਾਈ ਲਈ ਬਿਲਕੁਲ ਤਿਆਰ ਹਨ।
ਪੰਜਾਬ ਦਾ ਮੌਸਮ ਇੱਕ ਵਾਰੀ ਫਿਰ ਲਵੇਗਾ ਕਰਵਟ, ਭਾਰੀ ਮੀਂਹ ਅਤੇ ਤੂਫਾਨ ਦੀ ਚੇਤਾਵਨੀ
RELATED ARTICLES