ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਬੂਹਾ ਖੜਕਾਇਆ ਗਿਆ ਹੈ । ਡੇਰਾ ਮੁਖੀ ਨੇ ਬੇਅਦਬੀ ਮਾਮਲੇ ਵਿੱਚ ਦਰਜ ਐਫਆਈਆਰ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਬੇਅਦਬੀ ਮਾਮਲੇ ‘ਚ ਅਕਤੂਬਰ 2015 ‘ਚ ਬਠਿੰਡਾ ਦੇ ਦਿਆਲਪੁਰਾ ਅਤੇ ਨਵੰਬਰ 2015 ‘ਚ ਮੋਗਾ ਦੇ ਸਮਾਲਸਰ ‘ਚ ਐਫਆਈਆਰ ਦਰਜ ਕੀਤੀ ਗਈ ਸੀ ਜਿਸ ‘ਤੇ ਰਾਮ ਰਹੀਮ ਨੇ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਕੀਤਾ ਗਿਆ ਹਾਈਕੋਰਟ ਦਾ ਰੁਖ, ਕੀਤੀ ਇਹ ਮੰਗ
RELATED ARTICLES