HomePunjabi NewsLiberal Breakingਆਮ ਆਦਮੀ ਪਾਰਟੀ ਦੇ ਆਗੂ ਗੁਰਮੀਤ ਖੁੱਡੀਆਂ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ

ਆਮ ਆਦਮੀ ਪਾਰਟੀ ਦੇ ਆਗੂ ਗੁਰਮੀਤ ਖੁੱਡੀਆਂ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ

ਆਮ ਆਦਮੀ ਪਾਰਟੀ ਦੇ ਨੇਤਾ ਗੁਰਮੀਤ ਖੁੱਡੀਆਂ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਅਜੇ ਵੀ ਮਨ ਜਾਓ ਨਹੀਂ ਤਾਂ ਹਰ ਥਾਂ ਤੇ ਘੇਰਾਂਗੇ। ਦੱਸ ਦਈਏ ਕਿ ਗੜੇਮਾਰੀ ਨਾਲ ਬਰਬਾਦ ਹੋਈ ਫਸਲ ਤੇ ਮੁਆਵਜ਼ਾ ਨਾ ਮਿਲਣ ਕਰਕੇ ਕਿਸਾਨ ਨਰਾਜ ਸਨ। ਅਤੇ ਬਠਿੰਡਾ ਵਿੱਚ ਆਪ ਆਗੂ ਨੂੰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ।

RELATED ARTICLES

Most Popular

Recent Comments