More
    HomePunjabi News15 ਜਨਵਰੀ ਨੂੰ ਭਾਈ ਕਾਉਂਕੇ ਦੇ ਇਨਸਾਫ਼ ਲਈ ਸਖ਼ਤ ਐਕਸ਼ਨ ਪ੍ਰੋਗਰਾਮ ਦਾ...

    15 ਜਨਵਰੀ ਨੂੰ ਭਾਈ ਕਾਉਂਕੇ ਦੇ ਇਨਸਾਫ਼ ਲਈ ਸਖ਼ਤ ਐਕਸ਼ਨ ਪ੍ਰੋਗਰਾਮ ਦਾ ਐਲਾਨ 

    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 10 ਜਨਵਰੀ ਨੂੰ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦਾ 31ਵਾਂ ਸ਼ਹੀਦੀ ਸਮਾਗਮ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਹੁਣ ਪੰਥਕ ਜਥੇਬੰਦੀਆਂ ਨੇ ਭਾਈ ਕਾਉਂਕੇ ਦੇ ਇਨਸਾਫ਼ ਲਈ ਐਕਸ਼ਨ ਪ੍ਰੋਗਰਾਮ ਡੀਏ ਐਲਾਨ ਕਰਨ ਲਈ ਮੀਟਿੰਗ 15 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਸੱਦੀ ਹੈ। ਇਨਸਾਫ਼ ਲਈ ਇਸ ਸ਼ਹੀਦੀ ਸਮਾਗਮ ਵਿਚ ਪੰਜਾਬ, ਹਰਿਆਣਾ ਤੇ ਕਸ਼ਮੀਰ ਤੋਂ ਪੰਥਕ ਜਥੇਬੰਦੀਆਂ ਦੇ ਨੁਮਾਇੰਦੇ ਤੇ ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ ਵੱਧ ਚੜ੍ਹ ਕੇ ਸ਼ਮੂਲੀਅਤ ਕਰ ਰਹੇ ਹਨ।

    RELATED ARTICLES

    Most Popular

    Recent Comments