ਭਾਜਪਾ ਨੇ ਬੁੱਧਵਾਰ ਨੂੰ ਲੋਕ ਸਭਾ ਚੋਣਾਂ ਲਈ 10ਵੀਂ ਸੂਚੀ ਜਾਰੀ ਕੀਤੀ। ਇਸ ਵਿੱਚ ਉੱਤਰ ਪ੍ਰਦੇਸ਼ ਤੋਂ 7, ਪੱਛਮੀ ਬੰਗਾਲ ਤੋਂ ਇੱਕ ਅਤੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ 1 ਉਮੀਦਵਾਰਾਂ ਦੇ ਨਾਮ ਹਨ। ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਦੀ ਟਿਕਟ ਰੱਦ ਕਰਨ ਤੋਂ ਬਾਅਦ ਪਾਰਟੀ ਨੇ ਸੰਜੇ ਟੰਡਨ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀ ਬਲੀਆ ਸੀਟ ਤੋਂ ਸਾਬਕਾ ਪ੍ਰਧਾਨ ਮੰਤਰੀ ਚੰਦਰਸ਼ੇਖਰ ਦੇ ਪੁੱਤਰ ਨੀਰਜ ਸ਼ੇਖਰ ਨੂੰ ਮੌਕਾ ਦਿੱਤਾ ਗਿਆ ਹੈ।
ਭਾਜਪਾ ਨੇ ਕੱਟਿਆ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੈਰ ਦਾ ਟਿਕਟ, ਇਸ ਉਮੀਦਵਾਰ ਨੂੰ ਦਿੱਤਾ ਮੌਕਾ
RELATED ARTICLES