ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ ਪੰਜਾਬ ਦੌਰੇ ‘ਤੇ ਹਨ। ਇਸ ਦੌਰਾਨ ਉਹ ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੇਵੇਂਦਰ ਯਾਦਵ ਨੇ ਸਪੱਸ਼ਟ ਕੀਤਾ ਹੈ ਕਿ ਉਹ ‘ਆਪ’ ਨਾਲ ਸੀਟਾਂ ਦੀ ਵੰਡ ਬਾਰੇ ਫਿਲਹਾਲ ਕੁੱਝ ਨਹੀਂ ਕਹਿਣਗੇ।
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ
RELATED ARTICLES