ਲੋਕ ਸਭਾ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਉਮੀਦਵਾਰਾਂ ਦਾ ਐਲਾਨ 16 ਅਪ੍ਰੈਲ ਨੂੰ ਕੀਤਾ ਜਾਵੇਗਾ । ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਕੇ ਦਿੱਤੀ । ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਮਾਨ ਸਟਾਰ ਪ੍ਰਚਾਰਕ ਵਜੋਂ ਚੋਣ ਕਪੇਨ ਦੀ ਵਾਗਡੋਰ ਸੰਭਾਲ ਰਹੇ ਹਨ।
ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 16 ਅਪ੍ਰੈਲ ਨੂੰ ਕੀਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ
RELATED ARTICLES