ਤਿਹਾੜ ਜੇਲ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਜੇਲ ਪ੍ਰਸ਼ਾਸਨ ਨੇ ਦੱਸਿਆ ਹੈ ਕਿ ਅਰਵਿੰਦ ਕੇਜਰੀਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਉਹਨਾਂ ਦਾ ਸ਼ੂਗਰ ਲੈਵਲ ਵੱਧ ਕੇ 170 ਪਹੁੰਚ ਗਿਆ ਹੈ। ਪਹਿਲਾਂ ਵੀ ਉਹਨਾਂ ਦੀ ਸਿਹਤ ਵਿਗੜ ਚੁੱਕੀ ਹੈ। ਉਸ ਸਮੇਂ ਉਹਨਾਂ ਦਾ ਸ਼ੂਗਰ ਲੈਵਲ ਥੱਲੇ ਚਲਾ ਗਿਆ ਸੀ । ਡਾਕਟਰਾਂ ਦੇ ਮੁਤਾਬਿਕ ਸ਼ੂਗਰ ਦਾ ਵਧਣਾ ਘਟਨਾ ਬੇਹਦ ਖਤਰਨਾਕ ਸਾਬਿਤ ਹੋ ਸਕਦਾ ਹੈ।
ਤਿਹਾੜ ਜੇਲ ਵਿੱਚ ਬੰਦ ਅਰਵਿੰਦ ਕੇਜਰੀਵਾਲ ਦੀ ਸਿਹਤ ਫਿਰ ਵਿਗੜੀ
RELATED ARTICLES