7 ਜਨਵਰੀ 2023 ਤੋਂ ਸਿੱਖ ਕੈਦੀਆਂ ਦੀ ਰਿਹਾਈ ਲਈ ਮੋਹਾਲੀ ਵਿਖੇ ਚੱਲ ਰਹੇ ਪੱਕੇ ਮੋਰਚੇ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਦਾਇਰ ਜਨਹਿੱਤ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਅਣਮਿੱਥੇ ਸਮੇਂ ਲਈ ਸੜਕ ਜਾਮ ਨਹੀਂ ਕੀਤੀ ਜਾ ਸਕਦੀ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਨਹੀਂ ਕੀਤੀਆਂ ਜਾ ਸਕਦੀਆਂ ਸੜਕਾਂ ਜਾਮ: ਹਾਈਕੋਰਟ
RELATED ARTICLES