HomePunjabi NewsLiberal Breakingਜੇਲ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੇ ਮੰਗੀ...

ਜੇਲ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੇ ਮੰਗੀ ਜ਼ਮਾਨਤ

ਜੇਲ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਵਿੱਚ ਸ਼ਾਮਿਲ ਹੋਣ ਦੇ ਲਈ ਜਮਾਨਤ ਦੀ ਮੰਗ ਕੀਤੀ ਹੈ। ਉਹਨਾਂ ਨੇ ਰਾਊਜ ਐਵਨਿਊ ਕੋਰਟ ਦੇ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਕੋਰਟ ਨੇ ਕਿਹਾ ਹੈ ਕਿ ਇਸ ਮਾਮਲੇ ਤੇ 20 ਅਪ੍ਰੈਲ ਤੇ ਸਵੇਰੇ 10 ਵਜੇ ਸੁਣਵਾਈ ਕੀਤੀ ਜਾਵੇਗੀ।

RELATED ARTICLES

Most Popular

Recent Comments