ਕਾਂਗਰਸ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਐਤਵਾਰ ਨੂੰ ਜਾਰੀ ਹੋ ਸਕਦੀ ਹੈ। ਪੰਜਾਬ ਦੇ 2 ਸੰਸਦ ਮੈਂਬਰਾਂ ਦੇ ਨਾਵਾਂ ‘ਤੇ ਰੋਕ ਰੱਖਦੇ ਹੋਏ ਇਸ ਵਾਰ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਉਮੀਦਵਾਰ ਐਲਾਨਿਆ ਗਿਆ ਹੈ, ਜਦਕਿ 2 ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੀ ਪਹਿਲੀ ਸੂਚੀ ‘ਚ ਕਾਂਗਰਸ 5 ਤੋਂ 7 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ।
ਕਾਂਗਰਸ ਲੋਕ ਸਭਾ ਚੋਣਾਂ ਦੇ ਲਈ ਅੱਜ ਪਹਿਲੀ ਸੂਚੀ ਕਰ ਸਕਦੀ ਹੈ ਜਾਰੀ
RELATED ARTICLES