More
    HomePunjabi NewsLiberal Breakingਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੀ ਜਿੰਮੇਵਾਰੀ ਬਿਸ਼ਨੋਈ ਗੈਂਗ...

    ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੀ ਜਿੰਮੇਵਾਰੀ ਬਿਸ਼ਨੋਈ ਗੈਂਗ ਨੇ ਲਈ

    ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਦੇ ਬਾਹਰ ਗੋਲੀਬਾਰੀ ਮਾਮਲੇ ‘ਚ ਨਵਾਂ ਅਪਡੇਟ ਆਇਆ ਹੈ। ਇਹ ਗੋਲੀਬਾਰੀ ਕਰਵਾਉਣ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨੇ ਲਈ ਹੈ, ਇਹ ਦਾਅਵਾ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਪੋਸਟ ‘ਚ ਕੀਤਾ ਗਿਆ ਹੈ।

    RELATED ARTICLES

    Most Popular

    Recent Comments