ਆਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡਾ ਬਿਆਨ ਦਿੱਤਾ ਹੈ। ਚੰਨੀ ਨੇ ਕਿਹਾ ਕਿ ਉਹ ਪਾਰਟੀ ਦੇ ਅਨੁਸ਼ਾਸਿਤ ਸਿਪਾਹੀ ਹਨ ਅਤੇ ਪਾਰਟੀ ਜਿੱਥੋਂ ਉਹਨਾਂ ਨੂੰ ਕਹੇਗੀ ਉਥੋਂ ਹੀ ਚੋਣ ਲੜਨਗੇ। ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਇਹ ਚਰਚਾ ਸੀ ਕਿ ਚਰਨਜੀਤ ਚੰਨੀ ਨੂੰ ਜਲੰਧਰ ਤੋਂ ਟਿਕਟ ਮਿਲ ਸਕਦੀ ਹੈ।
ਮੈਂ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ ਹਾਂ ਜਿੱਥੋਂ ਪਾਰਟੀ ਕਹੇਗੀ ਉਥੋਂ ਲੜਾਂਗਾ ਚੋਣ: ਚੰਨੀ
RELATED ARTICLES