ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪਾਰਟੀ ਵੱਲੋਂ ਜਲੰਧਰ ਤੋਂ ਟਿਕਟ ਦਿੱਤੀ ਗਈ ਹੈ । ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦਰਬਾਰ ਸਾਹਿਬ ਨਤਮਸਤਕ ਹੋਏ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ । ਇਸ ਮੌਕੇ ਉਹਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਹਨਾਂ ਨੂੰ ਜਲੰਧਰ ਤੋਂ ਸੇਵਾ ਲਗਾਈ ਗਈ ਹੈ ਤੇ ਉਹ ਪੂਰੀ ਤਨਦੇਹੀ ਦੇ ਨਾਲ ਸੇਵਾ ਨੂੰ ਨਿਭਾਉਣਗੇ।
ਜਲੰਧਰ ਤੋਂ ਟਿਕਟ ਮਿਲਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਹੋਏ ਦਰਬਾਰ ਸਾਹਿਬ ਵਿਖੇ ਨਤਮਸਤਕ
RELATED ARTICLES